(اردو ایکسپریس) Urdu Express Poetry SMS
ਸੱਦਿਆ ਸੀ ਓਹਨਾਂ ਨੇ ਸਾਨੂੰ ਸਭ ਗੁੱਸੇ ਗਿਲੇ ਮਿਟਾਵਣ ਲਈ,ਪਰ ਕੁਝ ਐਸਾ ਹੋਇਆ ਕਿ ਅਸੀਂ ਸੁਣਦੇ ਰਹੇ ਓਹ ਬੋਲਦੇ ਰਹੇ,ਪਹਿਲਾਂ ਸਾਡੇ ਦਿਲ ਸ਼ੀਸ਼ੇ ਨੂੰ ਓਹਨਾਂ ਟੁਕੜੇ ਟੁਕੜੇ ਕਰ ਸੁੱਟਿਆ,ਫਿਰ ਟੁੱਟੇ ਹੇਏ ਟੁਕੜਿਆਂ ਨੂੰ ਓਹ ਪੋਟਿਆਂ ਨਾਲ਼ ਫਰੋਲ਼ਦੇ ਰਹੇ..
No comments:
Post a Comment